ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਵਲੋਂ ਸ੍ਰ ਹਰਜਾਪ ਸਿੰਘ ਸੰਘਾ ਨੂੰ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਕੀਤਾ ਜਾਵੇਗਾ ਸਨਮਾਨਿਤ

ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਵਲੋਂ ਸ੍ਰ ਹਰਜਾਪ ਸਿੰਘ ਸੰਘਾ ਨੂੰ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਕੀਤਾ ਜਾਵੇਗਾ ਸਨਮਾਨਿਤ

by Vijay Atwal
Social Share

ਜਲੰਧਰ 19 ਅਕਤੂਬਰ : ( ਵਿਜੈ ਅਟਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਵਲੋਂ ਸ੍ਰ ਹਰਜਾਪ ਸਿੰਘ ਸੰਘਾ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਦਾ ਇੰਚਾਰਜ ਲਗਾਇਆ ਗਿਆ ਹੈ।ਇਸ ਸਬੰਧੀ ਮਨਿੰਦਰ ਪਾਲ ਸਿੰਘ ਗੁੰਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਸ੍ਰ ਸੰਘਾ ਨੂੰ 20 ਅਕਤੂਬਰ ਦਿਨ ਸ਼ੁਕਰਵਾਰ ਨੂੰ ਸ਼ਾਮ 5 ਵਜੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਸਨਮਾਨਿਤ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂ ਸਹਿਬਾਨ ਤੇ ਵਰਕਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਹੈ ਜੀ।


Social Share


Smiley face
Smiley face
Smiley face


देश की ताजा खबरें पढ़ने के लिए हमारे WhatsApp Group को Join करें
WhatsApp Group Link

You may also like

Leave a Comment

Daily Khabar TV,  A Media Company – All Right Reserved. Designed and Developed by iTree Network Solutions +91-86992-35413.